JALANDHAR WEATHER

ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਜ਼ਖ਼ਮੀ

ਲੁਧਿਆਣਾ , 29 ਅਪ੍ਰੈਲ - (ਪਰਮਿੰਦਰ ਸਿੰਘ ਆਹੂਜਾ ) ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਬਦੁੱਲਾ ਪੁਰ ਬਸਤੀ ਵਿਚ ਅੱਜ ਦੇਰ ਸ਼ਾਮ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ । ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਉਰਫ਼ ਰਿੰਕੀ ਵਜੋਂ ਕੀਤੀ ਗਈ ਹੈ । ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ ਲੜਾਈ ਦਾ ਕਾਰਨ ਨਿੱਜੀ ਰਜਿਸ਼ ਦੱਸਿਆ ਗਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ