JALANDHAR WEATHER

ਸ਼੍ਰੋਮਣੀ ਕਮੇਟੀ ਨੇ ਸਿੱਖ ਜਰਨੈਲ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਨ ਸਿੱਖ ਜਰਨੈਲ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਅਤੇ ਕਥਾ ਵਾਚਕਾਂ ਵਲੋਂ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ