JALANDHAR WEATHER

ਅਸ਼ਵਨੀ ਨੇ ਬਾਰ੍ਹਵੀਂ ਦੇ ਨਤੀਜੇ 'ਚ ਸੂਬੇ 'ਚੋਂ ਹਾਸਲ ਕੀਤਾ ਤੀਜਾ ਸਥਾਨ

ਬਠਿੰਡਾ, 30 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਰੈਜੀਡੈਸ਼ਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਬਠਿੰਡਾ ਦੇ ਵਿਦਿਆਰਥੀ ਅਸ਼ਵਨੀ ਨੇ 500 ਅੰਕਾਂ ਵਿਚੋਂ 499 ਅੰਕ ਲੈ ਕੇ ਪੰਜਾਬ ਭਰ 'ਚੋਂ ਤੀਜਾ ਸਥਾਨ ਹਾਸਲ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ