JALANDHAR WEATHER

ਸਕੂਲ ਸੁਨਾਮ ਦੀ ਪ੍ਰਿਯੰਕਾ ਨੇ ਅੱਠਵੀਂ ਜਮਾਤ 'ਚੋਂ ਸੂਬੇ 'ਚੋ ਨੋਵਾਂ ਰੈਂਕ ਕੀਤਾ ਹਾਸਲ

ਸਕੂਲ ਸੁਨਾਮ ਊਧਮ ਸਿੰਘ ਵਾਲਾ ,30 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਊਧਮ ਸਿੰਘ ਵਾਲਾ ਦੀ ਵਿਦਿਆਰਥਣ ਪ੍ਰਿਯੰਕਾ ਪੁੱਤਰੀ ਨੇ 600 'ਚੋਂ 591 ਅੰਕ ਲੈਕੇ 98.50 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ 'ਚੋਂ ਨੌਵਾਂ ਰੈਂਕ ਹਾਸਲ ਕਰਕੇ  ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਮੇ ਪ੍ਰਿਯੰਕਾ ਦੇ ਘਰ ਖੁਸ਼ੀ ਦਾ ਮਾਹੌਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ