JALANDHAR WEATHER

ਜਸਪ੍ਰੀਤ ਕੌਰ ਨੇ ਸੂਬੇ ਭਰ ਦੀ ਮੈਰਿਟ 'ਚੋਂ ਸੱਤਵਾਂ ਸਥਾਨ ਹਾਸਲ ਕੀਤਾ

ਮਮਦੋਟ, 30 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀ.ਨੀ.ਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ, ਮਮਦੋਟ ਦੀ ਵਿਦਿਆਰਥਣ ਜਸਪ੍ਰੀਤ ਕੌਰ, ਪਿੰਡ ਜੋਧਪੁਰ ਨੇ 600 ਵਿਚੋਂ 593 ਅੰਕ ਲੈ ਕੇ ਸੂਬੇ ਭਰ ਦੀ ਮੈਰਿਟ 'ਚੋਂ ਸੱਤਵਾਂ ਸਥਾਨ ਹਾਸਲ ਕੀਤਾ ਹੈ। ਜਸਪ੍ਰੀਤ ਕੌਰ ਦੀ ਇਸ ਪ੍ਰਾਪਤੀ ਤੇ ਸਕੂਲ ਸਟਾਫ਼ ਅਤੇ ਉਸ ਦੇ ਮਾਪਿਆਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ