JALANDHAR WEATHER

ਭਗਵੰਤ ਮਾਨ ਦੇ ਕਾਰਜਕਾਲ 'ਚ ਭ੍ਰਿਸ਼ਟਾਚਾਰ 10 ਗੁਣਾ ਵਧਿਆ - ਸੁਖਪਾਲ ਸਿੰਘ ਖਹਿਰਾ

ਲੌਂਗੋਵਾਲ, 30 ਅਪ੍ਰੈਲ (ਵਿਨੋਦ, ਖੰਨਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਲੌਂਗੋਵਾਲ ਵਿਖੇ ਯੂਥ ਕਾਂਗਰਸ ਦੇ ਪ੍ਰਧਾਨ ਐਡ. ਗੁਰਤੇਗ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਚੋਣ ਰੈਲੀ ਨੂੰ ਸੰਬੋਧਨ ਕੀਤਾ। ਸ. ਖਹਿਰਾ ਨੇ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨੇ ਉਤੇ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰੀ ਖਰਚੇ ਉਤੇ ਗੁਜਰਾਤ ਵਿਚ ਜਾ ਕੇ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਾਅਵੇ ਕਰਦਾ ਹੈ ਜਦਕਿ ਹਕੀਕਤ ਇਸ ਦੇ ਉਲਟ ਹੈ ਅਤੇ ਪੰਜਾਬ ਵਿਚ ਭ੍ਰਿਸ਼ਟਾਚਾਰ ਪਹਿਲਾਂ ਦੇ ਮੁਕਾਬਲੇ 10 ਗੁਣਾ ਵਧ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ