15ਨਗਰ ਨਿਗਮ ਦੀ ਟੀਮ ਨੇ 40 ਨਜਾਇਜ਼ ਪਾਣੀ ਦੇ ਕੁਨੈਕਸ਼ਨ ਕੱਟੇ
ਕਪੂਰਥਲਾ, 21 ਮਈ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਦੇ ਦਿਸ਼ਾ ਨਿਰਦੇਸ਼ 'ਤੇ ਅੱਜ ਵਾਟਰ ਸਪਲਾਈ ਤੇ ਸੀਵਰੇਜ ਦੀ ਟੀਮ ਵਲੋਂ ਇੰਡਸਟਰੀ ਏਰੀਏ ਵਿਚ 40 ਨਜਾਇਜ਼ ਪਾਣੀ ਦੇ ਕੁਨੈਕਸ਼ਨ ਕੱਟੇ ਗਏ। ਇਸ....
... 14 hours 56 minutes ago