JALANDHAR WEATHER

ਅਟਾਰੀ ਤੋਂ ਢਾਈ ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਅਟਾਰੀ, 1 ਮਈ (ਰਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਮੁਖੀ ਸ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਵਲੋਂ ਨਾਕੇ ਦੌਰਾਨ ਪਾਕਿਸਤਾਨ ਤੋਂ ਆਈ 500 ਗ੍ਰਾਮ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਮਾਰਕੀਟ 'ਚ ਕੀਮਤ ਕਰੀਬ ਢਾਈ ਕਰੋੜ ਰੁਪਏ ਬਣਦੀ ਹੈ, ਦੋਸ਼ੀ ਜਗਰੂਪ ਸਿੰਘ ਵਾਸੀ ਜਠੌਲ ਥਾਣਾ ਘਰਿੰਡਾ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ