JALANDHAR WEATHER

ਹਰਿਆਣਾ : ਕੁਝ ਲੋਕਾਂ ਨੇ ਮੈਨੂੰ ਆਪਣੀ ਪਾਰਟੀ ਚ ਬਣਾ ਦਿੱਤਾ ਅਜਨਬੀ - ਅਨਿਲ ਵਿੱਜ

 ਅੰਬਾਲਾ, 2 ਮਈ - ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਭਾਜਪਾ ਆਗੂ ਜਿਨ੍ਹਾਂ ਨੂੰ ਹਾਲ ਹੀ ਵਿਚ ਹੋਏ ਫੇਰਬਦਲ ਤੋਂ ਬਾਅਦ ਮੰਤਰੀ ਮੰਡਲ ਤੋਂ ਬਾਹਰ ਰੱਖਿਆ ਗਿਆ ਸੀ, ਨੇ ਅੰਬਾਲਾ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕੁਝ ਲੋਕਾਂ ਨੇ ਉਨ੍ਹਾਂ ਨੂੰ ਆਪਣੀ ਪਾਰਟੀ ਵਿਚ 'ਅਜਨਬੀ' ਬਣਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ