JALANDHAR WEATHER

ਭਾਜਪਾ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਿਲ ਕਰੇਗੀ - ਨਾਇਬ ਸਿੰਘ ਸੈਣੀ

ਕੁਰੂਕਸ਼ੇਤਰ, (ਹਰਿਆਣਾ), 2 ਮਈ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ਜਿੱਤਾਂਗੇ। ਪੀ.ਐਮ. ਮੋਦੀ ਦੀ ਅਗਵਾਈ ਵਿਚ ਦੇਸ਼ ਅੱਗੇ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਸਾਕਾਰਾਤਮਕ ਮਾਹੌਲ ਹੈ ਅਤੇ ਲੋਕ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਤਿਆਰ ਹਨ। ਉਹ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ