JALANDHAR WEATHER

ਪੰਜਾਬੀਆਂ ਨੇ ਪੰਜਾਬ ਨੂੰ ਬਚਾਉਣ ਦਾ ਫ਼ੈਸਲਾ ਕਰ ਲਿਆ ਹੈ -ਸੁਖਬੀਰ ਸਿੰਘ ਬਾਦਲ

ਲੁਧਿਆਣਾ, 2 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬੀਆਂ ਨੇ ਪੰਜਾਬ ਨੂੰ ਬਚਾਉਣ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਜਿਤਾਉਣ ਦਾ ਫ਼ੈਸਲਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ