JALANDHAR WEATHER

ਅੱਜ ਹੋਵੇਗੀ ਬੂੰਦਾਬਾਂਦੀ ਤੇ ਚੱਲਣਗੀਆਂ ਤੇਜ਼ ਹਵਾਵਾਂ- ਮੌਸਮ ਵਿਭਾਗ

ਨਵੀਂ ਦਿੱਲੀ, 4 ਮਈ- ਭਾਰਤ ਮੌਸਮ ਵਿਭਾਗ ਅਨੁਸਾਰ ਦਿੱਲੀ ਵਿਚ ਅੱਜ ਘੱਟੋ-ਘੱਟ ਤਾਪਮਾਨ 23.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੀ ਔਸਤ ਤੋਂ ਇਕ ਡਿਗਰੀ ਘੱਟ ਹੈ। ਸਵੇਰੇ 8.30 ਵਜੇ ਨਮੀ 44 ਫ਼ੀਸਦੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਦਿਨ ਵੇਲੇ ਬੂੰਦਾਬਾਂਦੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੇ ਨਾਲ ਆਮ ਤੌਰ ’ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ