JALANDHAR WEATHER

ਕਾਂਗਰਸੀ ਆਗੂ ਅਰਵਿੰਦਰ ਸਿੰਘ ਲਵਲੀ ਭਾਜਪਾ ਵਿਚ ਸ਼ਾਮਿਲ

ਨਵੀਂ ਦਿੱਲੀ, 4 ਮਈ-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ ਵਿਚ ਦਿੱਲੀ ਸਥਿਤ ਪਾਰਟੀ ਹੈੱਡ ਕੁਆਰਟਰ ਵਿਖੇ ਕਾਂਗਰਸੀ ਆਗੂ ਅਰਵਿੰਦਰ ਸਿੰਘ ਲਵਲੀ ਭਾਜਪਾ ਵਿਚ ਸ਼ਾਮਿਲ ਹੋ ਗਏ। ਅਰਵਿੰਦਰ ਸਿੰਘ ਲਵਲੀ ਨੇ 28 ਅਪ੍ਰੈਲ ਨੂੰ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ