ਯੂ.ਪੀ. - ਟਰੈਕਟਰ ਦੇ ਨਹਿਰ ਵਿਚ ਡਿੱਗਣ ਕਾਰਨ 3 ਬੱਚਿਆਂ ਦੀ ਮੌਤ, 5 ਲੋਕ ਜ਼ਖ਼ਮੀ
ਸੀਤਾਪੁਰ (ਯੂ.ਪੀ.), 4 ਮਈ - ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿਚ ਟਰੈਕਟਰ ਦੇ ਨਹਿਰ ਵਿਚ ਡਿੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਪੰਜ ਲੋਕ ਗੰਭੀਰ ਜ਼ਖ਼ਮੀ ਹਨ।