JALANDHAR WEATHER

ਕਿਸਾਨ ਸੁਰਿੰਦਰਪਾਲ ਸਿੰਘ ਦੀ ਮੌਤ 'ਤੇ ਪੀੜਤ ਪਰਿਵਾਰ ਨਾਲ ਪ੍ਰਤਾਪ ਸਿੰਘ ਬਾਜਵਾ ਨੇ ਦੁੱਖ ਕੀਤਾ ਸਾਂਝਾ

ਪਟਿਆਲਾ, 5 ਮਈ-ਕਿਸਾਨ ਸੁਰਿੰਦਰਪਾਲ ਸਿੰਘ ਦੀ ਮੌਤ 'ਤੇ ਪੀੜਤ ਪਰਿਵਾਰ ਨਾਲ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਦੁੱਖ ਸਾਂਝਾ ਕੀਤਾ। ਇਸ ਦੌਰਾਨ ਕਿਸਾਨ ਯੂਨੀਅਨ ਦੇ ਮੈਂਬਰ ਵੀ ਮੌਜੂਦ ਸਨ। ਬਾਜਵਾ ਨੇ ਕਿਹਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ