JALANDHAR WEATHER

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਪਿੰਡ ਖਲਵਾੜਾ ਦੇ ਟਕਸਾਲੀ ਆਗੂ ਹਰਬੰਸ ਲਾਲ ਵਲੋਂ ਅਕਾਲੀ ਦਲ ਦੇ ਉਮੀਦਵਾਰ ਨੂੰ ਸਮਰਥਨ ਦਾ ਐਲਾਨ

ਖਲਵਾੜਾ, 5 ਮਈ (ਮਨਦੀਪ ਸਿੰਘ ਸੰਧੂ)- ਫਗਵਾੜਾ ਵਿਖੇ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲਗਾ ਜਦੋਂ ਪਾਰਟੀ ਦੇ ਟਕਸਾਲੀ ਆਗੂ ਹਰਬੰਸ ਲਾਲ ਨੇ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਦਾ ਸਵਾਗਤ ਕਰਨ ਲਈ ਸੋਹਣ ਸਿੰਘ ਠੰਡਲ ਦੀ ਧਰਮਪਤਨੀ ਬੀਬੀ ਬਲਬੀਰ ਕੌਰ ਠੰਡਲ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ