ਆਬਕਾਰੀ ਨੀਤੀ ਮਾਮਲਾ : ਅਦਾਲਤ ਵਲੋਂ ਬੀ.ਆਰ.ਐਸ. ਨੇਤਾ ਕੇ. ਕਵਿਤਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ
ਨਵੀਂ ਦਿੱਲੀ, 6 ਮਈ-ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸੰਬੰਧਿਤ ਈ.ਡੀ. ਅਤੇ ਸੀ.ਬੀ.ਆਈ. ਕੇਸਾਂ ਦੇ ਸੰਬੰਧ ਵਿਚ ਬੀ.ਆਰ.ਐਸ. ਨੇਤਾ ਕੇ. ਕਵਿਤਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।