JALANDHAR WEATHER

ਬੀ.ਓ.ਪੀ. ਕੱਕੜ ਤੋਂ ਪਾਕਿਸਤਾਨੀ ਡਰੋਨ ਬਰਾਮਦ

ਚੋਗਾਵਾਂ, 6 ਮਈ (ਗੁਰਵਿੰਦਰ ਸਿੰਘ ਕਲਸੀ)-ਭਾਰਤ- ਪਾਕਿ ਕੌਮਾਂਤਰੀ ਸਰਹੱਦੀ ਬੀ.ਓ.ਪੀ. ਕੱਕੜ ਦੇ ਖੇਤਰ ਵਿਚ ਬੀ.ਐਸ.ਐਫ., ਡੀ.ਐਸ.ਪੀ. ਅਟਾਰੀ ਸੁਖਜਿੰਦਰ ਥਾਪਰ ਤੇ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਵਲੋਂ ਪਾਕਿਸਤਾਨੀ ਡਰੋਨ ਬਰਾਮਦ ਕਰਨ ਦੀ ਖਬਰ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਬੀ.ਓ.ਪੀ.  ਰਾਣੀਆਂ ਦੇ ਖੇਤਰ ਵਿਚ ਪਾਕਿਸਤਾਨੀ ਡਰੋਨ ਦੀ ਹਲਚਲ ਸੁਣਾਈ ਦਿੱਤੀ। ਬੀ.ਐਸ.ਐਫ. ਤੇ ਲੋਪੋਕੇ ਪੁਲਿਸ ਵਲੋਂ ਸਾਂਝੇ ਤੌਰ 'ਤੇ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਸਰਹੱਦੀ ਕੱਕੜ ਫਾਰਵਰਡ ਚੌਕੀ ਨੇੜੇ ਖੇਤਾਂ ਵਿਚ ਇਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ