JALANDHAR WEATHER

ਹਰਦੀਪ ਸਿੰਘ ਬੁਟਰੇਲਾ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 6 ਮਈ- ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ਵਲੋਂ ਦਿੱਤੀ ਗਈ ਟਿਕਟ ਵੀ ਮੋੜ ਦਿੱਤੀ ਹੈ। ਇਸ ਮੌਕੇ ਹਰਦੀਪ ਸਿੰਘ ਬੁਟਰੇਲਾ ਨੇ ਕਿਹਾ ਕਿ ਮੇਰੇ ਕੋਲ ਚੋਣ ਲੜਨ ਲਈ ਕੋਈ ਫੰਡ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ