JALANDHAR WEATHER

ਭਾਜਪਾ ਵਲੋਂ ਦਿੱਲੀ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 6 ਮਈ-ਭਾਜਪਾ ਨੇ ਦਿੱਲੀ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਪੀ.ਐਮ. ਨਰਿੰਦਰ ਮੋਦੀ, ਪਾਰਟੀ ਦੇ ਮੁਖੀ ਜੇ.ਪੀ. ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਐਚ.ਐਮ. ਅਮਿਤ ਸ਼ਾਹ, ਯੂ.ਪੀ. ਦੇ ਸੀ.ਐਮ. ਯੋਗੀ ਆਦਿਤਿਆਨਾਥ, ਆਸਾਮ ਦੇ ਸੀ.ਐਮ. ਐਚ.ਬੀ. ਸ਼ਰਮਾ, ਅਰਵਿੰਦਰ ਸਿੰਘ ਲਵਲੀ ਅਤੇ ਹੋਰ ਨੇਤਾਵਾਂ ਨੂੰ ਸਟਾਰ ਪ੍ਰਚਾਰਕ ਵਜੋਂ ਨਾਮਜ਼ਦ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ