JALANDHAR WEATHER

ਭਾਰਤੀ ਕਿਸਾਨ ਯੂਨੀਅਨ ਵਲੋਂ 'ਆਪ' ਉਮੀਦਵਾਰਾਂ ਦਾ ਚੋਣ ਪ੍ਰਚਾਰ ਦੌਰਾਨ ਵਿਰੋਧ ਦਾ ਐਲਾਨ

ਟੱਲੇਵਾਲ, 9 ਮਈ (ਸੋਨੀ ਚੀਮਾ)-ਲੋਕ ਸਭਾ ਹਲਕਾ ਸੰਗਰੂਰ ਅਤੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋ ਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਅਤੇ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਦੇ ਆਗੂਆਂ ਦਾ ਚੋਣ ਪ੍ਰਚਾਰ ਦੌਰਾਨ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ