JALANDHAR WEATHER

ਜੇਮਸ ਐਂਡਰਸਨ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਨਵੀਂ ਦਿੱਲੀ, 11 ਮਈ-ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵੈਸਟਇੰਡੀਜ਼ ਖਿਲਾਫ ਲਾਰਡਸ ਟੈਸਟ ਉਨ੍ਹਾਂ ਦਾ ਆਖਰੀ ਮੈਚ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ