JALANDHAR WEATHER

ਫ਼ੌਜੀ ਮਾਮਲਿਆਂ ਵਿਚ ਕ੍ਰਾਂਤੀ ਲਿਆ ਰਹੀ ਹੈ ਤਕਨਾਲੋਜੀ - ਸੀ.ਡੀ.ਐਸ. ਜਨਰਲ ਅਨਿਲ ਚੌਹਾਨ

 ਮਾਲੇ, 11 ਮਈ - ਭਾਰਤ ਦੇ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਕਿਹਾ ਹੈ ਕਿ ਤਕਨਾਲੋਜੀ ਫ਼ੌਜੀ ਮਾਮਲਿਆਂ ਵਿਚ ਕ੍ਰਾਂਤੀ ਲਿਆ ਰਹੀ ਹੈ, ਮੌਜੂਦਾ ਤਕਨਾਲੋਜੀਆਂ ਦੇ ਸੁਮੇਲ ਅਤੇ ਭਵਿੱਖ ਵਿਚ ਉੱਭਰ ਰਹੀਆਂ ਤਕਨਾਲੋਜੀਆਂ ਵਿਚ ਨਿਵੇਸ਼ ਦੀ ਲੋੜ ਨੂੰ ਰੇਖਾਂਕਿਤ ਕਰਦੀ ਹੈ। ਉਹ ਰਾਸ਼ਟਰੀ ਤਕਨਾਲੋਜੀ ਦਿਵਸ ਦੇ ਮੌਕੇ 'ਤੇ ਪ੍ਰਮਾਣੂ ਊਰਜਾ ਵਿਭਾਗ ਦੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਦੇ ਇਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ