JALANDHAR WEATHER

ਰਾਜਸਥਾਨ : ਸੜਕ ਹਾਦਸੇ ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

 ਦੌਸਾ (ਰਾਜਸਥਾਨ), 12 ਮਈ - ਦਿੱਲੀ-ਮੁੰਬਈ ਐਕਸਪ੍ਰੈਸ ਵੇਅ 'ਤੇ ਵਾਪਰੇ ਹਾਦਸੇ ਵਿਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।ਡਿਊਟੀ ਅਫ਼ਸਰ ਜਵਾਨ ਸਿੰਘ ਦਾ ਕਹਿਣਾ ਹੈ, "... ਇਕ ਪਰਿਵਾਰ ਅਹਿਮਦਾਬਾਦ ਤੋਂ ਹਰਿਦੁਆਰ ਜਾ ਰਿਹਾ ਸੀ। ਉਨ੍ਹਾਂ ਦੀ ਕਾਰ ਦੇ ਅੱਗੇ ਇਕ ਗਾਂ ਆ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਕਰ ਦਿੱਤੀ ਅਤੇ ਸੜਕ 'ਤੇ ਖੜ੍ਹੇ ਸਨ ਤਾਂ ਇਕ ਟਰੱਕ ਨੇ ਟੱਕਰ ਮਾਰ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ