JALANDHAR WEATHER

ਕਾਂਗਰਸੀ ਆਗੂ ਵਲੋਂ ਸਿੰਗਲਾ ਦੇ ਹੱਕ ਵਿਚ ਵੱਖ ਵੱਖ ਪਿੰਡਾਂ 'ਚ ਚੋਣ ਪੑਚਾਰ

ਕਟਾਰੀਆਂ,12 ਮਈ (ਪ੍ਰੇਮੀ ਸੰਧਵਾ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਿੰਗਲਾ ਦੇ ਹੱਕ ਵਿਚ ਵੱਖ ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਡ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਭਰਮੇ ਤੋਂ ਸਾਫ਼ ਸਪਸ਼ਟ ਹੈ ਕਿ ਕਾਂਗਰਸ ਪਾਰਟੀ ਸ੍ਰੀ ਆਨੰਦਪੁਰ ਸਾਹਿਬ ਤੇ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰੇਗੀ। ਕਿਉਂਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਮੌਕੇ ਦਰਵੀਰ ਸਿੰਘ , ਸਤਬੀਰ ਸਿੰਘ ਪੱਲੀ ਆਦ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ