ਅੱਜ ਹੋਵੇਗਾ ਡਾ. ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ
ਲੁਧਿਆਣਾ, 13 ਮਈ - ਪਦਮਸ਼੍ਰੀ ਡਾ. ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਸ਼ਮਸ਼ਾਨਘਾਟ ਵਿਚ ਹੋਵੇਗਾ।