JALANDHAR WEATHER

ਰਾਜਸਥਾਨ : ਜੈਪੁਰ ਦੇ ਕੁਝ ਸਕੂਲਾਂ ਨੂੰ ਈਮੇਲ ਰਾਹੀਂ ਮਿਲੀ ਬੰਬ ਦੀ ਧਮਕੀ

 ਜੈਪੁਰ , 13 ਮਈ - ਜੈਪੁਰ ਦੇ ਕੁਝ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਬਲ ਅਤੇ ਬੰਬ ਨਿਰੋਧਕ ਦਸਤਾ ਸਕੂਲ ਪਹੁੰਚ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਡੀ.ਸੀ.ਪੀ. ਈਸਟ ਜੈਪੁਰ ਕਵੇਂਦਰ ਸਾਗਰ ਦਾ ਕਹਿਣਾ ਹੈ, "ਮਹੇਸ਼ਵਰੀ ਸਕੂਲ (ਐਮ.ਪੀ.ਐਸ. ਇੰਟਰਨੈਸ਼ਨਲ ਸਕੂਲ) ਸਮੇਤ ਸ਼ਹਿਰ ਦੇ ਕੁਝ ਸਕੂਲਾਂ ਨੂੰ ਧਮਕੀ ਭਰੇ ਈਮੇਲ ਭੇਜੇ ਗਏ ਹਨ। ਫਿਲਹਾਲ, ਬੰਬ ਨਿਰੋਧਕ ਦਸਤਾ ਸਕੂਲ ਦੀ ਤਲਾਸ਼ੀ ਲੈ ਰਿਹਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ