JALANDHAR WEATHER

ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 13 ਮਈ- ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ