JALANDHAR WEATHER

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪੁੱਜੇ ਅਨੁਰਾਗ ਠਾਕੁਰ

ਸ਼ਿਮਲਾ, 13 ਮਈ- ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ, ਅਨੁਰਾਗ ਠਾਕੁਰ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਹਮੀਰਪੁਰ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਫ਼ਤਰ ਪਹੁੰਚੇ। ਊਨਾ ਤੋਂ ਸਾਬਕਾ ਵਿਧਾਇਕ ਰਾਏਜ਼ਾਦਾ ਕਾਂਗਰਸ ਪਾਰਟੀ ਵਲੋਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਖ਼ਿਲਾਫ਼ ਖੜ੍ਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ