JALANDHAR WEATHER

ਘੁਬਾਇਆ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਰੇ ਨਾਮਜ਼ਦਗੀ ਪੱਤਰ

ਫਿਰੋਜ਼ਪੁਰ, 13 ਮਈ (ਦਵਿੰਦਰ ਪਾਲ ਸਿੰਘ)-ਫਿਰੋਜ਼ਪੁਰ ਲੋਕ ਸਭਾ ਹਲਕੇ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਆਪਣਾ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਕੋਲ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਆਗੂ ਪਰਮਿੰਦਰ ਸਿੰਘ ਪਿੰਕੀ, ਆਸ਼ੂ ਬਾਂਗੜ, ਹੰਸ ਰਾਜ ਜੋਸਨ ਤੇ ਉਨ੍ਹਾਂ ਦੇ ਵਕੀਲ ਰਾਜੀਵ ਪਸਰੀਚਾ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ