JALANDHAR WEATHER

ਹਰਸਿਮਰਤ ਕੌਰ ਬਾਦਲ ਨੇ ਭਰੇ ਨਾਮਜ਼ਦਗੀ ਪੇਪਰ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲਾਣ)-ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਨਾਮਜ਼ਦਗੀ ਪੇਪਰ ਭਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ ਸਾਬਕਾ ਰਾਜ ਸਭਾ ਮੈਂਬਰ ਅਤੇ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ