JALANDHAR WEATHER

ਹੁਸ਼ਿਆਰਪੁਰ ਹਲਕੇ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੇ ਨਾਮਜ਼ਦਗੀ ਕਾਗਜ਼ ਭਰੇ

ਹੁਸ਼ਿਆਰਪੁਰ,13 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਦੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ