JALANDHAR WEATHER

ਚੌਥੇ ਪੜਾਅ ਦੌਰਾਨ 96 ਸੀਟਾਂ ’ਤੇ ਹੁਣ ਤੱਕ ਹੋਈ 52.60 ਫ਼ੀਸਦੀ ਵੋਟਿੰਗ- ਚੋਣ ਕਮਿਸ਼ਨ

ਨਵੀਂ ਦਿੱਲੀ, 13 ਮਈ- ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਅੰਕੜਿਆਂ ਅਨੁਸਾਰ ਲੋਕ ਸਭਾ ਚੋਣਾਂ ’ਚ 10 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 96 ਸੀਟਾਂ ’ਤੇ ਚੌਥੇ ਪੜਾਅ ਦੀ ਵੋਟਿੰਗ ਦੌਰਾਨ ਦੁਪਹਿਰ 3 ਵਜੇ ਤੱਕ 52.60 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ