JALANDHAR WEATHER

ਸਮਰਾਟ ਚੌਧਰੀ ਨੇ ਸੁਸ਼ੀਲ ਕੁਮਾਰ ਮੋਦੀ ਨੂੰ ਉਨ੍ਹਾਂ ਦੇ ਦਿਹਾਂਤ 'ਤੇ ਸ਼ਰਧਾਂਜਲੀ ਕੀਤੀ ਭੇਟ

ਪਟਨਾ, 13 ਮਈ - ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਟਵਿੱਟਰ 'ਤੇ ਲਿਖਿਆ, "ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼੍ਰੀ ਸੁਸ਼ੀਲ ਕੁਮਾਰ ਮੋਦੀ ਜੀ ਨੂੰ ਉਨ੍ਹਾਂ ਦੇ ਦਿਹਾਂਤ 'ਤੇ ਦਿਲੋਂ ਸ਼ਰਧਾਂਜਲੀ। ਇਹ ਬਿਹਾਰ ਭਾਜਪਾ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ