JALANDHAR WEATHER

200 ਲੀਟਰ ਲਾਹਣ ਸਮੇਤ ਵਿਅਕਤੀ ਗ੍ਰਿਫਤਾਰ

ਜੈਤੋ, 14 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸੀ.ਆਈ.ਏ. ਸਟਾਫ ਜੈਤੋ ਵਲੋਂ 200 ਲੀਟਰ ਲਾਹਣ ਸਮੇਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਜੈਤੋ ਦੇ ਸਹਾਇਕ ਥਾਣੇਦਾਰ ਜਸਕਰਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਪਿੰਡ ਢੈਪਈ ਵਿਖੇ ਮੌਜੂਦ ਸੀ ਤਾਂ ਕਥਿਤ ਦੋਸ਼ੀ ਗੁਰਪ੍ਰੀਤ ਕਾਰੀ ਨੂੰ 200 ਲੀਟਰ ਲਾਹਣ ਸਮੇਤ ਕਾਬੂ ਕੀਤਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ