JALANDHAR WEATHER

ਦਿੱਲੀ ਦੀ ਤਿਹਾੜ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਨਵੀਂ ਦਿੱਲੀ, 14 ਮਈ-ਦਿੱਲੀ ਦੀ ਤਿਹਾੜ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਕਾਲ ਆਈ ਹੈ। ਪ੍ਰਸ਼ਾਸਨ ਨੇ ਇਸ ਦੀ ਸੂਚਨਾ ਦਿੱਲੀ ਪੁਲਿਸ ਨੂੰ ਦਿੱਤੀ। ਜੇਲ੍ਹ ਵਲੋਂ ਇਕ ਪੱਤਰ ਵੀ ਪ੍ਰਾਪਤ ਹੋਇਆ। ਜਾਂਚ ਸ਼ੁਰੂ ਕਰ ਦਿੱਤੀ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ