JALANDHAR WEATHER

ਸਿੰਗਲਾ ਦੇ ਹੱਕ ਵਿਚ ਚੌਧਰੀ ਤਰਲੋਚਨ ਸਿੰਘ ਸੂੰਢ ਵਲੋ ਵੱਖ ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਕਟਾਰੀਆਂ, 14 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਵੱਖ ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਆਦਿ ਕਾਂਗਰਸੀ ਆਗੂਆਂ ਨੇ ਕਿਹਾ ਕਿ ਵਿਜੇ ਇੰਦਰ ਸਿੰਗਲਾ, ਵਿਰੋਧੀ ਪਾਰਟੀਆਂ ਨੂੰ ਹਰਾ ਕੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਕਮਲਜੀਤ ਬੰਗਾ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ