JALANDHAR WEATHER

ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਵਿੱਕੀ ਗੌਂਡਰ ਦਾ ਸਾਥੀ ਗ੍ਰਿਫ਼ਤਾਰ

 ਜਲੰਧਰ, 15 ਮਈ - ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵਿੱਕੀ ਗੌਂਡਰ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਤੋਂ ਪੁਲਿਸ ਨੇ 5 ਪਿਸਤੌਲ ਵੀ ਬਰਾਮਦ ਕੀਤੇ ਹਨ। ਮੁਲਜ਼ਮ ਨਵੀਨ ਸੈਣੀ ਉਰਫ਼ ਚਿੰਟੂ ਖ਼ਿਲਾਫ਼ ਹਥਿਆਰ, ਫਿਰੌਤੀ ਅਤੇ ਹੱਤਿਆ ਦੀ ਕੋਸ਼ਿਸ਼ ਦੇ ਕਈ ਮਾਮਲੇ ਦਰਜ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ