JALANDHAR WEATHER

ਵਪਾਰੀਆਂ ਵਲੋਂ ਬਰਨਾਲਾ ਦੇ ਸਾਰੇ ਬਾਜ਼ਾਰ ਬੰਦ

 ਬਰਨਾਲਾ, 15 ਮਈ (ਨਰਿੰਦਰ ਅਰੋੜਾ) - ਬੀਤੇ ਦਿਨੀਂ ਕਿਸਾਨਾਂ ਅਤੇ ਵਪਾਰੀਆਂ ਦੇ ਆਹਮੋ ਸਾਹਮਣੇ ਹੋਣ ਤੋਂ ਬਾਅਦ ਅੱਜ ਸ਼ਹਿਰ ਦੇ ਵਪਾਰੀਆਂ ਨੇ ਰੋਸ ਪ੍ਰਗਟ ਕਰਦੇ ਹੋਏ ਬਰਨਾਲਾ ਬੰਦ ਦਾ ਸੱਦਾ ਦਿੱਤਾ ਹੈ। ਇਸ ਨੂੰ ਲੈ ਕੇ ਸਾਰੇ ਵਪਾਰੀਆਂ ਵਲੋਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ