JALANDHAR WEATHER

ਸੁਪਰੀਮ ਕੋਰਟ ਵਲੋਂ ਨਿਊਜ਼ ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਨੂੰ ਰਿਹਾਅ ਕਰਨ ਦਾ ਹੁਕਮ

 ਨਵੀਂ ਦਿੱਲੀ, 15 ਮਈ - ਸੁਪਰੀਮ ਕੋਰਟ ਨੇ ਯੂ.ਏ.ਪੀ.ਏ. ਮਾਮਲੇ ਵਿਚ ਨਿਊਜ਼ ਕਲਿੱਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ਼ ਪ੍ਰਬੀਰ ਪੁਰਕਾਯਸਥ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ