JALANDHAR WEATHER

ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਹੋਏ ਸਵੀਕਾਰ

ਚੰਡੀਗੜ੍ਹ, 15 ਮਈ-ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਲਈ 'ਵਾਰਿਸ ਪੰਜਾਬ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਸਵੀਕਾਰ ਕਰ ਲਿਆ ਗਿਆ ਹੈ। ਉਹ ਇਸ ਸਮੇਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਦੱਸ ਦੇਈਏ ਕਿ ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣਗੀਆਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ