JALANDHAR WEATHER

ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 16 ਮਈ- ਸੁਪਰੀਮ ਕੋਰਟ ਵਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ, ਜਿਸ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਉਸ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ