5ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
ਮੱਲਾਂਵਾਲਾ, 5 ਜੂਨ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਪੰਜਾਬ ਵਿਚ ਚਿੱਟੇ ਨਾਲ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਇਸ ਦੇ ਚੱਲਦਿਆਂ ਅੱਜ ਇਕ ਹੋਰ ਨੌਜਵਾਨ ਚਰਨਜੀਤ ਸਿੰਘ ਵਾਸੀ ਵਾਰਡ ਨੰਬਰ 6 ਮੱਲਾਂਵਾਲਾ ਨਸ਼ੇ ਦੀ ਭੇਟ.....
... 1 hours 29 minutes ago