JALANDHAR WEATHER

ਕਾਂਗਰਸ ਦੇ ਡਾ. ਕਰਨ ਵੜਿੰਗ ਸਾਬਕਾ ਵਾਈਸ ਚੇਅਰਮੈਨ ਪੇਡਾ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ, 16 ਮਈ-ਲੁਧਿਆਣਾ ਵਿਚ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪੇਡਾ ਦੇ ਸਾਬਕਾ ਵਾਈਸ ਚੇਅਰਮੈਨ ਡਾਕਟਰ ਕਰਨ ਵੜਿੰਗ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓ.ਐਸ.ਡੀ. ਵੀ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ