JALANDHAR WEATHER

ਆਬਕਾਰੀ ਨੀਤੀ ਮਾਮਲਾ : ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ 'ਤੇ 24 ਮਈ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ, 16 ਮਈ-ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿਚ ਬੀ.ਆਰ.ਐਸ. ਨੇਤਾ ਕੇ. ਕਵਿਤਾ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਵਿਸਥਾਰਿਤ ਸੁਣਵਾਈ ਲਈ 24 ਮਈ ਦੀ ਤਰੀਕ ਤੈਅ ਕੀਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ