ਗਰਮੀਆਂ ਦੇ ਮੱਦੇਨਜ਼ਰ ਪੰਜਾਬ 'ਚ 1 ਤੋਂ 30 ਜੂਨ ਤਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 16 ਮਈ-ਗਰਮੀਆਂ ਦੇ ਮੱਦੇਨਜ਼ਰ ਪੰਜਾਬ 'ਚ 1 ਤੋਂ 30 ਜੂਨ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਮਾਨਯੋਗ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏੇਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਇਹ ਛੁੱਟੀਆਂ ਹੋਣਗੀਆਂ।