JALANDHAR WEATHER

ਡਿਪੂ ਹੋਲਡਰ ਗਰੀਬ ਲੋਕਾਂ ਨੂੰ ਨਹੀਂ ਦੇ ਰਿਹਾ ਪੂਰੀ ਕਣਕ-ਬਿਕਰਮ ਸਿੰਘ ਮਜੀਠੀਆ

ਮਜੀਠਾ, 16 ਮਈ-ਅੱਜ ਸ਼ਾਮ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਦੱਸਿਆ ਕਿ ਹਲਕਾ ਮਜੀਠਾ ਦੇ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਵਿਰੋਧ ਵਿਚ ਨਾਅਰੇ ਲਗਾਏ ਗਏ।ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਔਰਤਾਂ ਨਾਲ ਭੱਦੀ ਸ਼ਬਦਾਵਲੀ ਨਾਲ ਬੋਲ ਰਹੀ ਹੈ ਤੇ ਉਹ ਗਰੀਬ ਲੋਕਾਂ ਨੂੰ ਪੂਰੀ ਕਣਕ ਵੀ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗਰੀਬਾਂ ਨਾਲ ਹੈ ਅਤੇ ਅਸੀਂ ਡਿਪੂ ਹੋਲਡਰ ਦੀਆਂ ਕਰਤੂਤਾਂ ਦਾ ਪਰਦਾਫਾਸ਼ ਕਰਾਂਗੇ ਅਤੇ ਗਰੀਬਾਂ ਨੂੰ ਉਨ੍ਹਾਂ ਦੇ ਹੱਕ ਦਾ ਰਾਸ਼ਨ ਦਿਵਾ ਕੇ ਰਹਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ