JALANDHAR WEATHER

ਬੱਸ ਨੂੰ ਲੱਗੀ ਅੱਗ, 8 ਲੋਕਾਂ ਦੀ ਮੌਤ

ਨੂਹ (ਹਰਿਆਣਾ), 18 ਮਈ- ਮਥੁਰਾ ਤੋਂ ਜਲੰਧਰ ਜਾ ਰਹੀ ਇਕ ਟੂਰਿਸਟ ਬੱਸ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਟੂਰਿਸਟ ਬੱਸ ਵਿਚ 60 ਲੋਕ ਸਵਾਰ ਸਨ। ਇਹ ਘਟਨਾ ਦੇਰ ਰਾਤ 2 ਵਜੇ ਵਾਪਰੀ। ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਇਲਾਜ ਲਈ ਲਿਆਂਦਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ