JALANDHAR WEATHER

ਨੂਹ ਬੱਸ ਹਾਦਸਾ: ਮਰਨ ਵਾਲਿਆਂ ’ਚ 7 ਵਿਅਕਤੀ ਹੁਸ਼ਿਆਰਪੁਰ ਨਾਲ ਸੰਬੰਧਿਤ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)- ਬੀਤੀ ਰਾਤ ਪਲਵਲ ਵਿਚ ਵਾਪਰੇ ਭਿਆਨਕ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ। ਇਸ ਵਿਚ 7 ਵਿਅਕਤੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਹਾਲਾਂਕਿ ਹਾਦਸੇ ਦਾ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਪਲਵਲ ਦੇ ਮੈਡੀਕਲ ਕਾਲਜ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ