JALANDHAR WEATHER

ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ 'ਚ ਕੇਜਰੀਵਾਲ ਘਰ ਪੁੱਜੀ ਪੁਲਿਸ

ਨਵੀਂ ਦਿੱਲੀ, 18 ਮਈ-ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਚ ਦਿੱਲੀ ਪੁਲਿਸ ਦੀ ਇਕ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਇਸ ਦੌਰਾਨ ਵਧੀਕ ਡੀ.ਸੀ.ਪੀ. ਅਤੇ ਏ.ਸੀ.ਪੀ. ਵੀ ਮੌਜੂਦ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ